ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਲੋਕ ਮਃ ੩ ॥ ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥ ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ ਬੀਚਾਰਿ ॥ ਨਾਨਕ ਅਵਰੁ ਨ ਸੁਝਈ ਹਰਿ ਬਿਨੁ ਬਖਸਣਹਾਰੁ ॥੧॥ ਸੋਮਵਾਰ, ੩੧ ਵੈਸਾਖ (ਸੰਮਤ ੫੫੬ ਨਾਨਕਸ਼ਾਹੀ) ੧੩ ਮਈ, ੨੦੨੪ (ਅੰਗ: ੮੫੩) Read More